ਥਾਣਾ ਛੇਹਰਟਾ ਦੀ ਚੌਕੀ ਗੁਰੂ ਕੀ ਵਡਾਲੀ ਵੱਲੋ 60 ਗ੍ਰਾਮ ਹੈਰੋਇੰਨ ਸਮੇਤ 01 ਕਾਬੂ।
ਅੰਮ੍ਰਿਤਸਰ (ਗੁਰਮੀਤ ਸਿੰਘ ਪੱਟੀ ਮੁਕੱਦਮਾ ਨੰਬਰ 123 ਮਿਤੀ 19-06-2023 ਜੁਰਮ 21-ਬੀ/61/85 ਐਨ.ਡੀ.ਪੀ.ਐਸ ਐਕਟ, ਥਾਣਾ ਛੇਹਰਟਾ, ਅੰਮ੍ਰਿਤਸਰ।
ਗ੍ਰਿਫਤਾਰ ਦੋਸ਼ੀ:- ਜੋਧਬੀਰ ਸਿੰਘ ਉਰਫ
ਬ੍ਰਾਮਦਗੀ:- 60 ਗ੍ਰਾਮ ਹੈਰੋਇੰਨ ।
ਮੁੱਖ ਅਫਸਰ ਥਾਣਾ ਛੇਹਰਟਾ, ਅੰਮ੍ਰਿਤਸਰ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਬਲਵਿੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਗੁਰੂ ਕੀ ਵਡਾਲੀ ਸਮੇਤ ਪੁਲਿਸ ਪਾਰਟੀ ਵੱਲੋ ਦੋਸ਼ੀ ਜੋਧਬੀਰ ਸਿੰਘ ਨੂੰ ਕਾਬੂ ਕਰਕੇ ਇਸ ਪਾਸੋਂ 60 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਇਸ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ। ਤਫਤੀਸ਼ ਜਾਰੀ ਹੈ।