Home » ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦਾ ਐਡਰੈੱਸ ਥਾਣੇ ਵਿੱਚ ਦੇ ਕੇ ਤਸਦੀਕ ਕਰਵਾਉ

ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦਾ ਐਡਰੈੱਸ ਥਾਣੇ ਵਿੱਚ ਦੇ ਕੇ ਤਸਦੀਕ ਕਰਵਾਉ

by Rakha Prabh
22 views
ਅੰਮ੍ਰਿਤਸਰ ( ਰਣਜੀਤ ਸਿੰਘ ਮਸੌਣ ਸੁਖਦੇਵ ਮੋਨੂੰ )
ਹਰਜੀਤ ਸਿੰਘ ਧਾਲੀਵਾਲ, ਪੀ.ਪੀ.ਐਸ, ਵਧੀਕ ਡਿਪਟੀ ਕਮਿਸ਼ਨਰ ਪੁਲਿਸ, -ਕਮ-ਕਾਰਜਕਾਰੀ ਮੈਜਿਸਟਰੇਟ, ਅੰਮ੍ਰਿਤਸਰ ਸ਼ਹਿਰ ਵੱਲੋ , ਜਾਬਤਾ ਫੋਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ, ਕਿ ਕੋਈ ਵੀ ਵਿਅਕਤੀ/ ਪਰਿਵਾਰ ਆਪਣੇ ਘਰੇਲੂ ਕੰਮ ਲਈ ਰੱਖਣ ਤੋਂ ਪਹਿਲਾਂ ਉਸ ਦੀ ਰਿਹਾਇਸ਼ੀ ਪਤਾ ਅਤੇ ਹੋਰ ਵੇਰਵੇ ਪੁਲਿਸ ਪਾਸ ਲਾਗਲੇ ਥਾਣੇ ਵਿੱਚ ਦੇ ਕੇ ਅਗਾਂਓ ਤਸਦੀਕ ਕਰਵਾਏਗਾ।
ਇਹ ਹੁਕਮ ਮਿਤੀ 22.06.2023 ਤੋਂ 19.09.2023 ਤੱਕ ਲਾਗੂ ਰਹੇਗਾ।

Related Articles

Leave a Comment