ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ/ ਸੁਖਦੇਵ ਮੋਨੂੰ) ਮੁੱਖ ਅਫ਼ਸਰ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਇੰਸਪੈਕਟਰ ਮੋਹਿਤ ਕੁਮਾਰ ਦੀ ਪੁਲਿਸ ਪਾਰਟੀ ਵੱਲੋਂ ਮੁਕੱਦਮਾਂ ਨੰਬਰ 390 ਮਿਤੀ 27-8-2020 ਜੁਰਮ 363,366,376 ਭ:ਦ:, 06 ਪੋਸਕੋ ਐਕਟ, ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿੱਚ ਲੌੜੀਂਦਾ ਪੀ.ਓ ਰਾਜ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਮਾਜੇਵਾਰਾ, ਨੇੜੇ ਮੱਖੂ, ਜ਼ਿਲ੍ਹਾ ਫਿਰੋਜ਼ਪੁਰ ਨੂੰ ਗ੍ਰਿਫਤਾਰ ਕੀਤਾ ਗਿਆ।