Home » ਥਾਣਾ ਮਕਬੂਲਪੁਰਾ ਵੱਲੋਂ 135 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਕਾਬੂ

ਥਾਣਾ ਮਕਬੂਲਪੁਰਾ ਵੱਲੋਂ 135 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਕਾਬੂ

by Rakha Prabh
21 views
 ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ/ ਸੁਖਦੇਵ ਮੋਨੂੰ) ਮੁੱਖ ਅਫ਼ਸਰ ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਇੰਸਪੈਕਟਰ ਅਮੋਲਕਦੀਪ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਦਿਲਬਾਗ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਦੋਸ਼ੀ ਬਲਵਿੰਦਰ ਸਿੰਘ ਉਰਫ਼ ਬਿੰਦਾ ਪੁੱਤਰ ਬਲਦੇਵ ਸਿੰਘ ਵਾਸੀ ਗਲੀ ਨੰਬਰ 6, ਜਵਾਹਰ ਨਗਰ, ਅੰਮ੍ਰਿਤਸਰ ਨੂੰ ਕਾਬੂ ਕਰਕੇ ਇਸ ਪਾਸੋਂ 135 ਬੋਤਲਾਂ ਨਜਾਇਜ਼ ਸ਼ਰਾਬ ਬ੍ਰਾਮਦ ਕੀਤੀ ਗਈ। ਇਸ ਤੇ ਮੁਕੱਦਮਾ ਨੰਬਰ 149 ਮਿਤੀ 22-06-2023 ਜੁਰਮ 61/1/14 ਆਬਕਾਰੀ ਐਕਟ, ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ। ਇਸਦਾ ਦੁਸਰੇ ਸਾਥੀ ਨੂੰ ਗ੍ਰਿਫਤਾਰ ਕਰਨ ਲਈ ਭਾਲ ਕੀਤੀ ਜਾ ਰਹੀ ਹੈ।

Related Articles

Leave a Comment