Home » ਥਾਣਾ ਛੇਹਰਟਾ ਦੀ ਪੁਲਿਸ ਚੌਂਕੀ ਗੁਰੂ ਕੀ ਵਡਾਲੀ ਵੱਲੋਂ 28 ਗ੍ਰਾਮ ਹੈਰੋਇੰਨ ਸਮੇਤ ਇੱਕ ਕਾਬੂ

ਥਾਣਾ ਛੇਹਰਟਾ ਦੀ ਪੁਲਿਸ ਚੌਂਕੀ ਗੁਰੂ ਕੀ ਵਡਾਲੀ ਵੱਲੋਂ 28 ਗ੍ਰਾਮ ਹੈਰੋਇੰਨ ਸਮੇਤ ਇੱਕ ਕਾਬੂ

by Rakha Prabh
68 views

ਅੰਮ੍ਰਿਤਸਰ ( ਰਣਜੀਤ ਸਿੰਘ ਮਸੌਣ/ ਸੁਖਦੇਵ ਮੋਨੂੰ ) ਮੁੱਖ ਅਫ਼ਸਰ ਥਾਣਾ ਛੇਹਰਟਾ, ਅੰਮ੍ਰਿਤਸਰ ਦੇ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਬਲਵਿੰਦਰ ਸਿੰਘ ਇੰਚਾਰਜ਼ ਪੁਲਿਸ ਚੌਂਕੀ ਗੁਰੂ ਕੀ ਵਡਾਲੀ, ਸਮੇਤ ਪੁਲਿਸ ਪਾਰਟੀ ਵੱਲੋਂ ਦੋਸ਼ੀ ਸੂਰਜ ਸਿੰਘ ਸੂਰਜ ਪੁੱਤਰ ਸਤਨਾਮ ਸਿੰਘ ਵਾਸੀ ਗਲੀ ਨੰਬਰ 2, ਅਬਾਦੀ ਨਾਨਕਪੁਰਾ, ਗੁਰੂ ਕੀ ਵਡਾਲੀ, ਛੇਹਰਟਾ, ਅੰਮ੍ਰਿਤਸਰ ਨੂੰ ਕਾਬੂ ਕਰਕੇ ਇਸ ਪਾਸੋਂ 28 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਇਸ ਤੇ ਮੁਕੱਦਮਾਂ ਨੰਬਰ 127 ਮਿਤੀ 26-6-2023, ਜੁਰਮ 21-ਬੀ/61/85 ਐਨ.ਡੀ.ਪੀ.ਐਸ ਐਕਟ, ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਂਗਾ।

Related Articles

Leave a Comment