Home » ਪੰਜਾਬ ਵਿਚ ਭਾਰੀ ਮੀਂਹ ਦਾ ਅਲਰਟ

ਪੰਜਾਬ ਵਿਚ ਭਾਰੀ ਮੀਂਹ ਦਾ ਅਲਰਟ

by Rakha Prabh
124 views

ਚੰਡੀਗੜ੍ਹ, 5 ਜੁਲਾਈ 2023 : ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕਰਦੇ ਹੋਏ ਦਸਿਆ ਹੈ ਕਿ ਪੰਜਾਬ ਵਿਚ ਅੱਜ ਭਾਰੀ ਬਰਸਾਤ ਹੋਵੇਗੀ। ਮੌਸਮ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਪੰਜਾਬ ਦੇ ਲੱਗਭਗ ਸਾਰੇ ਜਿਲ੍ਹਿਆਂ ਵਿਚ ਭਾਰੀ ਮੀਂਹ ਦੇ ਨਾਲ ਆਸਮਾਨੀ ਬਿਜਲੀ ਵੀ ਡਿੱਗ ਸਕਦੀ ਹੈ।

Related Articles

Leave a Comment