Home » ਨਾਮ ਸਿਮਰਨ ਅਭਿਆਸ ਅੱਜ

ਨਾਮ ਸਿਮਰਨ ਅਭਿਆਸ ਅੱਜ

by Rakha Prabh
51 views

ਲੁਧਿਆਣਾ 30 ਜੂਨ (ਕਰਨੈਲ ਸਿੰਘ ਐਮ.ਏ.)— ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰੂ ਤੇਗ਼ ਬਹਾਦਰ ਨਗਰ, ਗਲੀ ਨੰਬਰ 2, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਹਫਤਾਵਾਰੀ ਨਾਮ ਸਿਮਰਨ ਅਭਿਆਸ 2 ਜੁਲਾਈ ਦਿਨ ਐਤਵਾਰ ਨੂੰ ਰਾਤ 8:00 ਵਜੇ ਤੋਂ 9:00 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕਰਨੈਲ ਸਿੰਘ ਤੇ ਖ਼ਜ਼ਾਨਚੀ ਸੁਰਜੀਤ ਸਿੰਘ ਖੁਰਾਣਾ ਵੱਲੋਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵੱਧ ਤੋਂ ਵੱਧ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫ਼ਲ ਕਰਨ ਲਈ ਬੇਨਤੀ ਕੀਤੀ ਜਾਂਦੀ ਹੈ।

Related Articles

Leave a Comment