ਕੈਂਡੀ, 2 ਸਤੰਬਰ
ਸ੍ਰੀਲੰਕਾ ਦੇ ਇਸ ਸ਼ਹਿਰ ਵਿੱਚ ਏਸ਼ੀਆ ਕੱਪ ਕ੍ਰਿਕਟ 2023 ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਹੋ ਰਿਹਾ ਹੈ। ਮੌਸਮ ਮਾਹਿਰਾਂ ਮੁਤਾਬਕ ਬੱਦਲਵਾਈ ਰਹੇਗੀ ਪਰ ਬਾਰਸ਼ ਦੇ ਕੋਈ ਸੰਕੇਤ ਨਹੀਂ ਹੈ। ਇਹ ਮੁਕਾਬਲਾ ਅੱਜ ਬਾਅਦ ਦੁਪਹਿਰ 3 ਵਜੇ ਸ਼ੁਰੂ ਹੋਵੇਗਾ।