Home » ‘ਖੇਡਾਂ ਵਤਨ ਪੰਜਾਬ ਦੀਆਂ 2023’ ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਪਹਿਲਾ ਦਿਨ

‘ਖੇਡਾਂ ਵਤਨ ਪੰਜਾਬ ਦੀਆਂ 2023’ ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਪਹਿਲਾ ਦਿਨ

by Rakha Prabh
35 views
ਅੰਮ੍ਰਿਤਸਰ 2 ਸਤੰਬਰ ( ਰਣਜੀਤ ਸਿੰਘ ਮਸੌਣ)
ਖੇਡ ਵਿਭਾਗ, ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।  ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਅਮਿਤ ਤਲਵਾੜ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰ ਟੂਰਨਾਂਮੈਂਟ ਕਰਵਾਏ ਗਏ।
ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫ਼ਸਰ, ਅੰਮ੍ਰਿਤਸਰ ਨੇ ਦਸਿੱਆ ਕਿ ਬਲਾਕ ਪੱਧਰ ਟੂਰਨਾਂਮੈਂਟ ਵਿੱਚ ਕੁੱਲ 8 ਗੇਮਾਂ (ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਖੋਹ-ਖੋਹ, ਐਥਲੈਟਿਕਸ, ਵਾਲੀਬਾਲ ਸਮੈਸਿੰਗ, ਵਾਲੀਬਾਲ ਸੂਟਿੰਗ, ਰੱਸਾਕਸੀ) ਕਰਵਾਈਆ ਜਾ ਰਹੀਆਂ ਹਨ। ਇਹਨਾਂ ਖੇਡਾਂ ਦਾ ਉਦਘਾਟਨ ਕੀਰਤਨ ਦਰਬਾਰ ਸੋਸਾਇਟੀ ਗਰਾਊਂਡ ਬਲਾਕ ਅਜਨਾਲਾ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੀਤਾ ਗਿਆ।  ਉਦਘਾਟਨ ਸਮਾਰੋਹ ਦੌਰਾਨ ਸਭਿਆਚਾਰਕ ਪ੍ਰੋਗਰਾਮ ਗੱਤਕਾ ਅਤੇ ਗਿੱਧਾ ਕਰਵਾਇਆ ਗਿਆ।  ਇਸ ਮੌਕੇ ਉੱਤੇ ਅਰਵਿੰਦਰ ਪਾਲ ਸਿੰਘ ਐਸ.ਡੀ.ਐਮ ਅਜਨਾਲਾ, ਅਵਤਾਰ ਸਿੰਘ ਤਹਿਸੀਲਦਾਰ, ਸ੍ਰੀਮਤੀ ਨੇਹਾ ਚਾਵਲਾ ਸੀਨੀਅਰ ਸਹਾਇਕ, ਇੰਦਰਵੀਰ ਸਿੰਘ ਨੋਡਲ ਅਫ਼ਸਰ, ਸਮੂਹ ਕੋਚਿਜ, ਸਟੇਜ ਕਨਵੀਨਰ ਯੁਧਵੀਰ ਸਿੰਘ ਅਤੇ ਜਸਪ੍ਰੀਤ ਸਿੰਘ ਫਿਜ਼ੀਕਲ ਟਰੇਨਰ (ਪੀ.ਆਈ.ਐਸ) ਆਦਿ  ਹਾਜਰ ਸਨ।
ਬਲਾਕ ਅਜਨਾਲਾ ਵਿੱਚ ਬਲਾਕ ਪੱਧਰ ਟੂਰਨਾਂਮੈਂਟ ਕੀਰਤਨ ਦਰਬਾਰ ਸੋਸਾਇਟੀ ਗਰਾਊਂਡ ਅਤੇ ਸਰਕਾਰੀ ਕਾਲਜ ਅਜਨਾਲਾ ਵਿਖੇ ਕਰਵਾਏ ਗਏ।  ਇਹਨਾਂ ਖੇਡਾਂ ਵਿੱਚ ਬਲਾਕ ਅਜਨਾਲਾ ਵਿੱਚ ਤਕਰੀਬਨ 480 ਖਿਡਾਰੀਆਂ ਨੇ ਭਾਗ ਲਿਆ। ਗੇਮ ਖੋਹ-ਖੋਹ ਅੰਡਰ-14 ਲੜਕੀਆਂ ਦੇ ਮੁਕਾਬਲਿਆਂ ਵਿੱਚ ਮਾਕੋਵਾਲ ਨੇ ਪਹਿਲਾ ਅਤੇ ਸੁਧਾਰ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਬਲਾਕ ਅਟਾਰੀ ਵਿੱਚ ਓਲੰਪੀਅਨ ਸ਼ਮਸ਼ੇਰ ਸਿੰਘ ਸ:ਸੀ:ਸੈ:ਸਕੂਲ ਅਟਾਰੀ ਵਿਖੇ ਬਲਾਕ ਪੱਧਰ ਟੂਰਨਾਂਮੈਂਟ ਕਰਵਾਇਆ ਗਿਆ।  ਇਹਨਾਂ ਖੇਡਾਂ ਵਿੱਚ ਏ.ਡੀ. ਸੀ. ਜਸਵਿੰਦਰ ਸਿੰਘ ਰਮਦਾਸ ਐਮ.ਐਲ.ਏ. ਹਲਕਾ ਅਟਾਰੀ ਵੱਲੋ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨਾਲ ਜਾਣ ਪਛਾਣ ਕਰਦਿਆਂ ਹੋਇਆਂ ਖਿਡਾਰੀਆਂ ਨੂੰ ਵੱਧ ਤੋ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਗੇਮ ਫੁੱਟਬਾਲ ਲੜਕਿਆ  ਵਿੱਚ ਅੰਡਰ-14 ਨੇਸ਼ਟਾ ਕੱਲਬ ਅਤੇ ਸਰਕਾਰੀ ਸੀ:ਸੈ:ਸਕੂਲ ਅਟਾਰੀ ਵਿਚਕਾਰ ਕਰਵਾਇਆ ਗਿਆ । ਜਿਸ ਵਿੱਚ ਨੇਸ਼ਟਾ ਕਲੱਬ ਨੇ ਜਿੱਤ ਪ੍ਰਾਪਤ ਕੀਤੀ। ਬਲਾਕ ਅਟਾਰੀ ਵਿੱਚ ਲਗਭਗ 203 ਖਿਡਾਰੀਆਂ ਨੇ ਭਾਗ ਲਿਆ।
ਬਲਾਕ ਜੰਡਿਆਲਾ ਗੁਰੂ ਵਿੱਚ ਸ:ਸੀ:ਸੈ:ਸਕੂਲ ਬੰਡਾਲਾ ਵਿਖੇ ਬਲਾਕ ਪੱਧਰ ਟੂਰਨਾਂਮੈਂਟ ਕਰਵਾਇਆ ਗਿਆ। ਇਹਨਾਂ ਖੇਡਾਂ ਵਿੱਚ ਸੁਹਿੰਦਰ ਕੌਰ ਪਤਨੀ ਹਰਭਜਨ ਸਿੰਘ ਈ.ਟੀ.ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵੱਲੋ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ ਗਈ। ਇਹਨਾਂ ਖੇਡਾਂ ਵਿੱਚ ਲਗਭਗ 790 ਖਿਡਾਰੀਆਂ ਨੇ ਭਾਗ ਲਿਆ।
ਬਲਾਕ ਹਰਸ਼ ਛੀਨਾ ਵਿੱਚ ਬਲਾਕ ਪੱਧਰ ਟੂਰਨਾਂਮੈਟਂ ਖੇਡ ਸਟੇਡੀਅਮ ਹਰਸ਼ਾ ਛੀਨਾਂ ਅਤੇ ਦਵਿੰਦਰਾ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਏ ਗਏ।  ਬਲਾਕ ਹਰਸ਼ਾ ਛੀਨਾ ਵਿੱਚ ਇਹਨਾਂ ਖੇਡਾਂ ਦਾ ਉਦਘਾਟਨ ਬਲਦੇਵ ਸਿੰਘ ਮਿਆਦੀਆ ਚੇਅਰਮੈਨ ਪਨਗਰੇਨ ਪੰਜਾਬ ਵੱਲੋਂ ਕੀਤਾ ਗਿਆ। ਗੇਮ ਵਾਲਬਾਲ ਵਿੱਚ ਅੰਡਰ-14 ਲੜਕਿਆ ਦੇ ਮੁਕਾਬਲਿਆ ਵਿੱਚ ਜਗਦੇਵ ਕਲਾਂ ਨੇ ਪਹਿਲਾ ਸਥਾਨ ਅਤੇ ਗੁਰੂ ਕਾ ਬਾਗ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਖੋਹ-ਖੋਹ ਅੰਡਰ-14 ਲੜਕਿਆ ਦੇ ਮੁਕਾਬਲਿਆ ਵਿੱਚ ਗੁਰੂ ਕਾ ਬਾਗ ਦੀ ਟੀਮ ਨੇ ਪਹਿਲਾ ਸਥਾਨ ਅਤੇ ਹਰਸ਼ਾ ਛੀਨਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਲੜਕੀਆਂ ਦੀ ਟੀਮ ਵਿੱਚ ਕਲਗੀਧਰ ਸਕੂਲ ਦੀ ਟੀਮ ਨੇ ਪਹਿਲਾ ਅਤੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਪਬਲਿਕ ਸਕੂਲ ਗੁਰੂ ਕਾ ਬਾਗ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਕਬੱਡੀ ਵਿੱਚ ਅੰ-14 ਲੜਕਿਆਂ ਦੇ ਮੁਕਾਬਲਿਆ ਵਿੱਚ ਸੰਤ ਕਰਤਾਰ ਸਿੰਘ ਜੀ ਸਪੋਰਟਸ ਕੱਲਬ ਨੇ ਪਹਿਲਾ ਅਤੇ ਗੁਰੂ ਕਲਗੀਧਰ ਸਕੂਲ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਦੇ ਮੁਕਾਬਲਿਆ ਵਿੱਚ ਸੰਤ ਕਰਤਾਰ ਸਿੰਘ ਸਪੋਰਟਸ ਕਲੱਬ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਹਨਾਂ ਖੇਡਾਂ ਵਿੱਚ ਲਗਭਗ 237 ਖਿਡਾਰੀਆਂ ਨੇ ਭਾਗ ਲਿਆ।
 ਬਲਾਕ ਵੇਰਕਾ ਵਿੱਚ ਬਲਾਕ ਪੱਧਰ ਟੂਰਨਾਂਮੈਂਟ ਖੇਡ ਸਟੇਡੀਅਮ ਮਾਨਾਂਵਾਲਾ ਕਲਾਂ ਵਿਖੇ ਕਰਵਾਏ ਗਏ। ਬਲਾਕ ਵੇਰਕਾ ਵਿੱਚ ਸੁਖਰਾਜ ਸਿੰਘ ਰੰਧਾਵਾ, ਸਰਪੰਚ ਗ੍ਰਾਮ ਪੰਚਾਇਤ ਮਾਨਾਂਵਾਲਾ ਕਲਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਕਰਤ ਕੀਤੀ। ਗੇਮ ਐਥਲੈਟਿਕਸ 60 ਮੀਟਰ ਲੜਕੀਆਂ ਦੇ ਮੁਕਾਬਲਿਆ ਅਤੇ ਲੰਬੀ ਛਾਲ ਵਿੱਚ ਵਿਸ਼ਮਨਜੋਤ ਕੌਰ ਪੁੱਤਰੀ ਜਗਰੂਪ ਸਿੰਘ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਗੇਮ ਖੋਹ ਖੋਹ ਵਿੱਚ ਭਗਤ ਪੂਰਨ ਸਿੰਘ ਆਦਰਸ਼ ਸੀ:ਸੈ:ਸਕੂਲ ਮਾਨਾਂਵਾਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

Related Articles

Leave a Comment