Home » ਜੇ.ਐਸ.ਐਸ.ਆਸ਼ਾ ਕਿਰਨ ਸਪੈਸ਼ਲ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪੁਰਵ ਮਨਾਇਆ ਗਿਆ ।

ਜੇ.ਐਸ.ਐਸ.ਆਸ਼ਾ ਕਿਰਨ ਸਪੈਸ਼ਲ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪੁਰਵ ਮਨਾਇਆ ਗਿਆ ।

by Rakha Prabh
8 views

ਹੁਸ਼ਿਆਰਪੁਰ 6 ਸਤੰਬਰ ( ਤਰਸੇਮ ਦੀਵਾਨਾ ) ਜੇ.ਐਸ.ਐਸ.ਆਸ਼ਾ ਕਿਰਨ ਸਪੈਸ਼ਲ ਸਕੂਲ ਅਤੇ ਟੀਚਰਜ਼

ਟ੍ਰੇਨਿੰਗ ਇੰਸਟੀਚਿਊਟ ਵਿਖੇ ਅੱਜ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਰਵ ਮਨਾਇਆ ਗਿਆ। ਇਸ ਮੌਕੇ ਤੇ ਸਪੈਸ਼ਲ ਬੱਚਿਆਂ ਨੂੰ ਸ਼੍ਰੀ ਰਾਧਾ-ਕ੍ਰਿਸ਼ਨ ਜੀ ਦੀ ਪੌਸ਼ਾਕ ਪਹਿਨਾ ਕੇ ਤਿਆਰ ਕੀਤਾ ਗਿਆ ਅਤੇ ਮਟਕੀ ਫੋੜਨ ਦੀ ਰਸਮ ਅਦਾ ਕੀਤੀ ਗਈ।

ਸਪੈਸ਼ਲ ਬੱਚਿਆਂ  ਨੂੰ ਅਤੇ ਡਿਪਲੋਮਾ ਸਟੂਡੈਂਟਸ ਨੂੰ ਰਿਫਰੈਸ਼ਮੈਂਟ ਵੰਡੀ ਗਈ। ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਸਕੱਤਰ ਸ਼੍ਰੀ ਹਰਬੰਸ ਸਿੰਘ, ਖਜਾਨਚੀ ਸ਼੍ਰੀ ਹਰੀਸ਼ ਠਾਕੁਰ, ਕਰਨਲ ਗੁਰਮੀਤ ਸਿੰਘ, ਸ਼੍ਰੀ ਰਾਮ ਆਸਰਾ, ਸ਼੍ਰੀ ਵਰਿੰਦਰ ਕੁਮਾਰ ਕੋਰਸ ਕੋਆਰਡੀਨੇਟਰ, ਪਿ੍ਰੰਸੀਪਲ ਸ਼ੈਲੀ ਸ਼ਰਮਾ, ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

Related Articles

Leave a Comment