Home » ਅੰਮ੍ਰਿਤਪਾਲ ਸਿੰਘ ਦਾ ਸਾਥੀ ਗੁਰਪ੍ਰੀਤ ਸਿੰਘ ਅਜਨਾਲਾ ਅਦਾਲਤ ਵਿਚ ਪੇਸ਼

ਅੰਮ੍ਰਿਤਪਾਲ ਸਿੰਘ ਦਾ ਸਾਥੀ ਗੁਰਪ੍ਰੀਤ ਸਿੰਘ ਅਜਨਾਲਾ ਅਦਾਲਤ ਵਿਚ ਪੇਸ਼

by Rakha Prabh
30 views

ਅਜਨਾਲਾ, 5 ਜਨਵਰੀ ( ਢਿੱਲੋਂ)– ਡਿੱਬਰੂਗੜ੍ਹ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਪ੍ਰੀਤ ਸਿੰਘ ਨੂੰ ਪੁਲਿਸ ਵਲੋਂ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਦੱਸ ਦੇਈਏ ਕਿ ਬੀਤੇ ਕੱਲ੍ਹ ਪੁਲਿਸ ਵਲੋਂ ਗੁਰਪ੍ਰੀਤ ਸਿੰਘ ਨੂੰ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਦਿੱਲੀ ਰੇਲਵੇ ਸਟੇਸ਼ਨ ਵਿਖੇ ਗ੍ਰਿਫ਼ਤਾਰ ਕੀਤਾ ਗਿਆ ਸੀ।

 

Related Articles

Leave a Comment