ਖਰੜ, 17 ਜਨਵਰੀ ( ਮਾਨ )- ਘਰੇਲੂ ਗੈਸ ਸਿਲੰਡਰ ਦੀ ਸਪਲਾਈ ਸਮੇਂ ਸਿਰ ਖਪਤਕਾਰਾਂ ਨੂੰ ਨਾ ਮਿਲਣ ਕਾਰਨ ਗੈਸ ਖਪਤਕਾਰਾਂ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਖਰੜ ਚੰਡੀਗੜ੍ਹ ਹਾਈਵੇਅ ਤੇ ਸਿਲੰਡਰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਖਰੜ: ਗੈਸ ਖ਼ਪਤਕਾਰਾਂ ਵਲੋਂ ਰੋਸ ਪ੍ਰਦਰਸ਼ਨ ਕਰ ਚੰਡੀਗੜ੍ਹ ਹਾਈਵੇਅ ਕੀਤਾ ਗਿਆ ਜਾਮ
previous post