ਫਿਰੋਜ਼ਪੁਰ, 17ਜਨਵਰੀ (ਰਣਜੀਤ) :- ਦੇਸੀ ਘਿਓ ਦੀ ਆੜ ਵਿਚ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਸਿਹਤ ਵਿਭਾਗ ਵਲੋਂ ਅੱਜ 30 ਕੁਇੰਟਲ ਸ਼ੱਕੀ ਦੇਸੀ ਘਿਓ ਜ਼ਬਤ ਕੀਤਾ ਹੈ। ਖੁਰਾਕ ਸੁਰੱਖਿਆ ਟੀਮ ਵਲੋਂ ਜ਼ਬਤ ਕੀਤੇ ਘਿਓ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ।