ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਅਤੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 11 ਵਾਂ ਮਹਾਨ ਗੁਰਮਤਿ ਸਮਾਗਮ ਅਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਇਹ ਨਗਰ ਕੀਰਤਨ ਤਰਕੋਨੀ ਪਾਰਕ ਤੇ ਸ਼ਹੀਦ ਊਧਮ ਸਿੰਘ ਨਗਰ ਦੇ ਵੱਖ ਵੱਖ ਇਲਾਕੇ ਚ ਬਹੁਤ ਸ਼ਰਧਾ ਤੇ ਧੂਮ ਧਾਮ ਨਾਲ ਕੱਢਿਆ ਗਿਆ ਇਸ ਮੌਕੇ ਇਲਾਕੇ ਦੀਆਂ ਸੰਗਤਾਂ ਵਲੋਂ ਜਗਾ ਜਗਾ ਲੰਗਰ ਲਗਾਇਆ ਗਿਆ ,ਇਸ ਮੌਕੇ ਮੁੱਖ ਸੇਵਾਦਾਰ ਜੱਸਾ ਸਿੰਘ,ਅਵਤਾਰ ਸਿੰਘ ਖਾਲਸਾ, ਬਾਬਾ ਕੁਲਦੀਪ ਸਿੰਘ,ਜਥੇਦਾਰ ਨਿਹੰਗ ਸਿੰਘ,ਬਾਬਾ ਹਰਦੀਪ ਸਿੰਘ,ਪ੍ਰਿੰਸੀਪਲ ਅਰਵਿੰਦਰ ਸਿੰਘ, ਸੁਖਪ੍ਰੀਤ ਸਿੰਘ,ਗੁਰਪ੍ਰੀਤ ਸਿੰਘ ਜੋਨੀ,ਅਮਰਿੰਦਰ ਸਿੰਘ,ਜਰਨੈਲ ਸਿੰਘ,ਮਨਜੀਤ ਸਿੰਘ ਲੂਥਰਾ,ਆਦਿ ਪਤਨਵੰਤੇ ਸਜੱਣ ਮੌਜੂਦ ਸਨ