Home » ਸ੍ਰੀ ਬਜਰੰਗ ਭਵਨ ਮੰਦਰ ਜ਼ੀਰਾ ਵੱਲੋਂ ਅਲਾਇੰਸ ਕਲੱਬ ਇੰਟਰਨੈਸ਼ਨਲ ਆਗੂ ਸਨਮਾਨਿਤ

ਸ੍ਰੀ ਬਜਰੰਗ ਭਵਨ ਮੰਦਰ ਜ਼ੀਰਾ ਵੱਲੋਂ ਅਲਾਇੰਸ ਕਲੱਬ ਇੰਟਰਨੈਸ਼ਨਲ ਆਗੂ ਸਨਮਾਨਿਤ

by Rakha Prabh
15 views

ਜ਼ੀਰਾ/ ਫਿਰੋਜ਼ਪੁਰ, 1 ਅਪ੍ਰੈਲ (ਗੁਰਪ੍ਰੀਤ ਸਿੰਘ ਸਿੱਧੂ/ ਸ਼ਮਿੰਦਰ ਰਾਜਪੂਤ ) ਸਮਾਜ ਸੇਵਾ ਵਿੱਚ ਵੱਧ ਚੜ ਕੇ ਕੰਮ ਕਰਨ ਵਾਲੀ ਨਾਮੀ ਸਮਾਜ ਸੇਵੀ ਸੰਸਥਾ ਅਲਾਇੰਸ ਕਲੱਬ ਇੰਟਰਨੈਸ਼ਨਲ ਜ਼ੀਰਾ ਨੂੰ ਸ੍ਰੀ ਬਜਰੰਗ ਭਵਨ ਮੰਦਰ ਜ਼ੀਰਾ ਵਿਖੇ ਸ੍ਰੀ ਮਦ ਭਾਗਵਤ ਕਥਾ ਸਪਤਾਹਿਕ ਗਿਆਨ ਯੱਗ ਦੋਰਾਨ ਸ੍ਰੀ ਬਜਰੰਗ ਭਵਨ ਮੰਦਰ ਕਮੇਟੀ ਦੇ ਸਰਪ੍ਰਸਤ ਪ੍ਰੇਮ ਕੁਮਾਰ ਗਰੋਵਰ ਪ੍ਰਧਾਨ ਪਵਨ ਕੁਮਾਰ ਭਸੌੜ, ਵਿਜੈ ਸ਼ਰਮਾ, ਗੁਰਦੇਵ ਸਿੰਘ ਸਿੱਧੂ ਵੱਲੋਂ ਸਾਂਝੇ ਤੌਰ ਤੇ ਅਲਾਇੰਸ ਕਲੱਬ ਇੰਟਰਨੈਸ਼ਨ ਦੇ ਸੀਨੀਅਰ ਆਗੂ ਸਤਿੰਦਰ ਸਚਦੇਵਾ ਰੀਜਨਲ ਚੇਅਰਮੈਨ, ਸੁਖਦੇਵ ਸਿੰਘ ਬਿੱਟੂ ਵਿੱਜ ਜਿਲਾ ਚੇਅਰਮੈਨ, ਚਰਨਜੀਤ ਸਿੰਘ ਸੋਨੂ ਪ੍ਰਧਾਨ ਜੀਰਾ , ਕੈਸ਼ੀਅਰ ਮਹਿੰਦਰ ਪਾਲ, ਜਿਲਾ ਤਰਸੇਮ ਲਾਲ ਪ੍ਰਧਾਨ ਕਾਲਕਾ ਮਾਤਾ ਮੰਦਿਰ ਖੰਡ ਮਿੱਲ ਜ਼ੀਰਾ ਆਦਿ ਨੂੰ ਸਨਮਾਨਿਤ ਕੀਤਾ ਗਿਆ ।

Related Articles

Leave a Comment