ਬਟਾਲਾ/ਕਾਦੀਆਂ 15 ਅਪ੍ਰੈਲ (ਜਗਰੂਪ ਸਿੰਘ ਕਲੇਰ) :-
ਪੰਜਾਬ ਰਾਜ ਬਿਜਲੀ ਬੋਰਡ ਸੱਬ ਡਵੀਜ਼ਨ ਕਾਦੀਆਂ ਦੇ ਐਸ. ਡੀ. ਉ. ਸਰਦਾਰ ਜੱਸਾ ਸਿੰਘ ਨੇ ਜਾਨਕਾਰੀ ਦਿੰਦਿਆਂ ਦੱਸਿਆ ਕਿ 66 ਕੇਵੀ ਵਡਾਲਾ ਗ੍ਰੰਥੀਆਂ ਦੀ ਜਰੂਰੀ ਮੁਰੱਮਤ ਕਾਰਨ ਸੱਬ ਡਵੀਜ਼ਨ ਕਾਦੀਆਂ ਵਿੱਚ ਪੈਂਦੇ ਸਾਰੇ ਫੀਡਰਾਂ ਦੀ ਬਿਜਲੀ ਦੀ ਸਪਲਾਈ 16 ਅਪ੍ਰੈਲ ਦਿਨ ਮੰਗਲਵਾਰ ਸਵੇਰੇ 9 ਵਜੇ ਤੋਂ ਸ਼ਾਮ 2 ਵਜੇ ਤੱਕ ਬੰਦ ਰਹੇਗੀ