Home » ਕੈਮਬਰਿਜ ਕਾਨਵੈਂਟ ਸਕੂਲ ਵਿੱਚ ਅੱਜ ਵਰਡ ਮਲੇਰੀਆ ਦਿਵਸ ਮੌਕੇ ਬੱਚਿਆਂ ਨੂੰ ਦਿੱਤੀ ਗਈ ਜਾਣਕਾਰੀ

ਕੈਮਬਰਿਜ ਕਾਨਵੈਂਟ ਸਕੂਲ ਵਿੱਚ ਅੱਜ ਵਰਡ ਮਲੇਰੀਆ ਦਿਵਸ ਮੌਕੇ ਬੱਚਿਆਂ ਨੂੰ ਦਿੱਤੀ ਗਈ ਜਾਣਕਾਰੀ

by Rakha Prabh
24 views

 

ਕੈਮਬਰਿਜ ਕਾਨਵੈਂਟ ਸਕੂਲ ਵਿੱਚ ਬੱਚਿਆਂ ਨੂੰ ਸਵੇਰ ਦੀ ਸਭਾ ਵਿੱਚ ਹਰ ਦਿਵਸ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ ਅੱਜ ਵਰਡ ਡੇ ਮਲੇਰੀਆ ਦਿਵਸ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਮੋਕੇ ਬੱਚਿਆ ਨੂੰ ਦੱਸਿਆ ਗਿਆ ਕਿ ਹਰ ਸਾਲ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦੀ ਮਹੱਤਤਾ ਲੋਕਾਂ ਨੂੰ ਇਸ ਬਿਮਾਰੀ ਬਾਰੇ ਜਾਗਰੂਕ ਕਰਨਾ ਹੈ। ਜਿਵੇਂ ਤੁਸੀਂ ਜਾਣਦੇ ਹੋ ਕਿ ਗਰਮੀਆਂ ਦਾ ਮੌਸਮ ਸ਼ੁਰੂ ਹੁੰਦੇ ਹੀ ਮੱਛਰਾਂ ਦਾ ਖ਼ਤਰਾ ਵੀ ਕਾਫੀ ਵਧ ਜਾਂਦਾ ਹੈ। ਇਹ ਮੱਛਰ ਕਈ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦੇ ਹਨ। ਇਸ ਮੋਕੇ ਸਕੂਲ ਦੇ ਪ੍ਰਿੰਸੀਪਲ ਵੱਲੋ ਬੱਚਿਆ ਨੂੰ ਦੱਸਿਆ ਗਿਆ ਕਿ ਕਿਸ ਤਰਾ ਅਸੀ ਆਪਣੇ ਘਰ ਅਤੇ.ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖ ਕੇ ਮੱਛਰਾ ਅਤੇ ਇਹਨਾ ਤੋ ਹੋਣ ਵਾਲੀ ਖਤਰਨਾਕ ਬਿਮਾਰੀ ਮਲੇਰੀਆ ਨੂੰ ਫੇਲਨ ਤੋ ਰੋਕ ਸਕਦੇ ਹਾ।
ਇਸ ਮੋਕੇ ਸਕੂਲ ਵਿਚ ਬੱਚਿਆ ਨੂੰ ਇੱਕ
ਵੀਡੀਓ ਫਿਲਮ ਵੀ ਦਿਖਾਈ ਗਈ

Related Articles

Leave a Comment