Home » ਸਵ ਮਾਤਾ ਗਿਆਨ ਕੌਰ ਦੀ ਬੇਵਕਤੀ ਮੌਤ ਤੇ ਪਰਿਵਾਰ ਨਾਲ ਜਥੇਬੰਦੀਆਂ ਦੇ ਆਗੂਆ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਸਵ ਮਾਤਾ ਗਿਆਨ ਕੌਰ ਦੀ ਬੇਵਕਤੀ ਮੌਤ ਤੇ ਪਰਿਵਾਰ ਨਾਲ ਜਥੇਬੰਦੀਆਂ ਦੇ ਆਗੂਆ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

by Rakha Prabh
34 views

ਜ਼ੀਰਾ/ ਫਿਰੋਜ਼ਪੁਰ 23 ਅਕਤੂਬਰ ( ਗੁਰਪ੍ਰੀਤ ਸਿੰਘ ਸਿੱਧੂ) ਸਵ ਗਿਆਨ ਕੌਰ ਪਤਨੀ ਸਵ ਬਲਵੀਰ ਸਿੰਘ ਸਹੋਤਾ ਫੋਰੇਸਟ ਅਫਸਰ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਗ੍ਰਹਿ ਪਿੰਡ ਜੰਡਿਆਲਾ ਪੱਤੀ ਧੁਨੀ ( ਜਲੰਧਰ) ਵਿਖੇ ਹੋਇਆ। ਇਸ ਮੌਕੇ ਸਵ ਗਿਆਨ ਕੌਰ ਨੂੰ ਅੰਤਿਮ ਅਰਦਾਸ ਉਪਰੰਤ ਪਹੁੰਚੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਪਰਿਵਾਰਕ ਨਾਲ ਮਹਿੰਦਰ ਸਿੰਘ ਧਾਲੀਵਾਲ ਸੂਬਾ ਜਨਰਲ ਸਕੱਤਰ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ, ਤੀਰਥ ਸਿੰਘ ਬਾਸੀ ਸੂਬਾ ਜਨਰਲ ਸਕੱਤਰ ਪ. ਸ .ਸ .ਫ , ਗੁਰਦੇਵ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਪ .ਸ. ਸ. ਫ, ਇੰਜ਼ ਜਗਦੀਪ ਸਿੰਘ ਮਾਂਗਟ ਜ਼ਿਲ੍ਹਾ ਜਨਰਲ ਸਕੱਤਰ, ਰਾਜੀਵ ਹਾਡਾ ਜ਼ਿਲ੍ਹਾ ਪ੍ਰਧਾਨ ਜੀ ਟੀ ਯੂ , ਬਲਵਿੰਦਰ ਸਿੰਘ ਭੁੱਟੋ ਸੂਬਾ ਜੁਆਇੰਟ ਸਕੱਤਰ, ਕੁਲਵਿੰਦਰ ਸਿੰਘ ਬੱਧਣ ਬਲਾਕ ਪ੍ਰਧਾਨ ਘੱਲ ਖੁਰਦ, ਕੌਰ ਸਿੰਘ ਬਲਾਕ ਪ੍ਰਧਾਨ ਜ਼ੀਰਾ, ਰਾਜ ਕੁਮਾਰ ਬਲਾਕ ਪ੍ਰਧਾਨ ਮੱਖੂ ੜ, ਮਹਿੰਦਰ ਸਿੰਘ ਬਰਾੜ, ਦਰਸ਼ਨ ਸਿੰਘ ਭੁੱਲਰ ਬਲਾਕ ਪ੍ਰਧਾਨ ਗੁਰੂ ਹਰਸਹਾਏ, ਸਤਨਾਮ ਸਿੰਘ ਬਲਾਕ ਪ੍ਰਧਾਨ ਫਿਰੋਜ਼ਪੁਰ, ਨਿਸ਼ਾਨ ਸਿੰਘ ਸਹਿਜਾਦੀ ਜ਼ਿਲ੍ਹਾ ਪ੍ਰਧਾਨ ਜੰਗਲਾਤ ਵਰਕਰਜ਼ ਯੂਨੀਅਨ, ਆਦਿ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

Related Articles

Leave a Comment