Home » ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮਹਿਲਾ ਵਿੰਗ ਦੀ ਅਹਿਮ ਮੀਟਿੰਗ ਹੋਈ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮਹਿਲਾ ਵਿੰਗ ਦੀ ਅਹਿਮ ਮੀਟਿੰਗ ਹੋਈ

by Rakha Prabh
19 views

ਮੱਖੂ / ਫਿਰੋਜ਼ਪੁਰ 20 ਦਸੰਬਰ (ਮੰਗਲ ਸਿੰਘ ਮੱਖੂ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲਾ ਫਿਰੋਜਪੁਰ ਦੇ ਜੋਨ ਮੱਖੂ ਦੀਆ ਵੱਖ-ਵੱਖ ਇਕਾਈਆਂ ਦੇ ਕਿਸਾਨਾਂ ਮਜ਼ਦੂਰਾਂ ਤੇ ਬੀਬੀਆਂ ਦੀ ਮੀਟਿੰਗ ਜੋਨ ਪ੍ਰਧਾਨ ਵੀਰ ਸਿੰਘ ਨਿਜਾਮਦੀਨ ਵਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਦੇ ਅਸਥਾਨ ਤੇ ਹੋਈ। ਇਸ ਮੌਕੇ ਜੱਥੇਬੰਦੀ ਵੱਲੋਂ ਮਹਿਲਾ ਵਿੰਗ ਦੀ ਚੋਣ ਕਰਕੇ ਸੰਗਠਨ ਕਾਇਮ ਕੀਤਾ ਗਿਆ ਅਤੇ ਸਰਬਸੰਮਤੀ ਨਾਲ ਬੀਬੀ ਮਨਜੀਤ ਕੌਰ ਬਾਹਰਵਲੀ ਨੂੰ ਪ੍ਰਧਾਨ, ਛਿੰਦਰ ਕੌਰ ਮਾਹਲੇ ਵਾਲਾ ਜਨਰਲ ਸਕੱਤਰ, ਸੀਨੀਅਰ ਮੀਤ ਪ੍ਰਧਾਨ ਜਸਬੀਰ ਕੌਰ ਤਲਵੰਡੀ,ਮੀਤ ਪ੍ਰਧਾਨ ਗੁਰਮੀਤ ਕੌਰ, ਜਸਬੀਰ ਕੌਰ ਮਰਹਾਣਾ,ਮੀਤ ਸਕੱਤਰ ਦਲਜੀਤ ਕੌਰ ਵਸਤੀ ਨਾਮਦੇਵ, ਸਵਰਨ ਕੌਰ ਨਿਜਾਮਦੀਨਵਾਲਾ, ਹਰਜੀਤ ਕੌਰ ਬਾਹਰਵਾਲੀ, ਸਲਾਹਕਾਰ ਪਰਸਿਨ ਕੌਰ ਵਰਿਆ, ਜਸਬੀਰ ਕੌਰ ਜੋਗੇਵਾਲਾ, ਜਸਬੀਰ ਕੌਰ, ਕੁਲਦੀਪ ਕੌਰ ਮਾਹਲੇ ਵਾਲਾ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ। ਇਸ ਮੌਕੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ , ਜ਼ਿਲਾ ਪ੍ਰਧਾਨ ਇੰਦਰਜੀਤ ਸਿੰਘ ਬਾਠ , ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਲਖਵਿੰਦਰ ਸਿੰਘ ਵਸਤੀ ਨਾਮਦੇਵ, ਕਮਲਜੀਤ ਸਿੰਘ ਮਰਹਾਣਾ, ਬਲਕਾਰ ਸਿੰਘ ਸ਼ਾਮੇ ਵਾਲਾ, ਤਰਸੇਮ ਸਿੰਘ, ਸੁਖਚੈਨ ਸਿੰਘ, ਜਗਰੂਪ ਸਿੰਘ, ਸਤਨਾਮ ਸਿੰਘ, ਜੋਗਾ ਸਿੰਘ, ਕੁਲਦੀਪ ਸਿੰਘ, ਸਵਰਨ ਸਿੰਘ, ਜਸਵੰਤ ਸਿੰਘ, ਸੰਤੋਖ ਸਿੰਘ, ਸੁਰਜੀਤ ਸਿੰਘ, ਜੋਗਿੰਦਰ ਸਿੰਘ,ਭਜਨ ਸਿੰਘ, ਦਰਸ਼ਨ ਸਿੰਘ, ਪਿਆਰਾ ਸਿੰਘ ਆਦਿ ਆਗੂ ਹਾਜਰ ਸਨ।

Related Articles

Leave a Comment