ਸਿਡਨੀ, 23 ਮਾਰਚ
ਆਸਟਰੇਲੀਆ ਦੀ 25 ਸਾਲ ਦੀ ਵਿਸ਼ਵ ਨੰਬਰ ਇਕ ਟੈਨਿਸ ਖਿਡਾਰਨ ਐਸ਼ਲੇ ਬਾਰਟੀ ਨੇ ਖੇਡ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ। ਤਿੰਨ ਵਾਰ ਦੇ ਗ੍ਰੈਂਡ ਸਲੈਮ ਜੇਤੂ ਬਾਰਟੀ ਦੇ ਫ਼ੈਸਲੇ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ