ਨਵੀਂ ਦਿੱਲੀ, 23 ਮਾਰਚ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਸ਼ਹੀਦ ਦਿਵਸ’ ਮੌਕੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਦੇਸ਼ ਲਈ ਕੁਰਬਾਨੀ ਦਾ ਉਨ੍ਹਾਂ ਦਾ ਜੋਸ਼ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।