ਚੰਡੀਗੜ/ਜ਼ੀਰਾ, 6 ਮਾਰਚ (ਗੁਰਪ੍ਰੀਤ ਸਿੰਘ ਸਿੱਧੂ ) ਕਾਂਗਰਸ ਦੇ ਸਾਬਕਾ ਪ੍ਰਧਾਨ ਸ਼੍ਰ ਨਵਜੋਤ ਸਿੰਘ ਸਿੱਧੂ ਪਹੁੰਚੇ ਅੱਜ ਜ਼ੀਰਾ ਦੇ ਪਿੰਡ ਮਨਸੂਰਵਾਲ ਤੇ ਕੱਸੋਆਣਾਂ ਜਿੱਥੇ ਪਿਛਲੇ ਦਿਨੀ ਦੋਨਾਂ ਪਿੰਡਾਂ ਵਿੱਚ ਕਤਲ ਹੋਏ ਸਨ, ਨੇ ਇੱਥੇ ਪੁੱਜ ਕੇ ਦੁਖੀ ਪਰਿਵਾਰਾਂ ਨਾਲ ਦੁਖ ਸਾਂਝਾ ਕੀਤਾ ਅਤੇ ਵਾਅਦਾ ਕੀਤਾ ਕਿ ਉਹ ਉਨਾਂ ਨਾਲ ਖੜੇ ਹਨ। ਇਸ ਮੌਕੇ ਉਨਾਂ ਨਾਲ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਹਰਮਿੰਦਰ ਸਿੰਘ ਗਿੱਲ ਸਾਬਕਾ ਵਿਧਾਇਕ ਆਦਿ ਹਾਜ਼ਰ ਸਨ।