0
ਚੰਡੀਗੜ੍ਹ, –
ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕੂ ਬਿਲ ਵਿੱਚ ਸੋਧ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ 13 ਅਪ੍ਰੈਲ ਨੂੰ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਹ ਵਿਸ਼ੇਸ਼ ਇਜਲਾਸ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਵਿਖੇ ਹੀ ਹੋਵੇਗਾ। ਇਸ ਸੰਬੰਧੀ ਪੰਜਾਬ ਲੋਕ ਸੰਪਰਕ ਵਿਭਾਗ ਦੇ ਬੁਲਾਰੇ ਨੇ ਸਪੱਸ਼ਟੀਕਰਨ ਜਾਰੀ ਕੀਤਾ ਹੈ ਕਿ ਕੀ ਇਹ ਵਿਸ਼ੇਸ਼ ਸੈਸ਼ਨ ਕਿਸੇ ਹੋਰ ਸਥਾਨ ‘ਤੇ ਨਹੀਂ ਬਲਕਿ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਵਿਖੇ ਹੀ ਹੋਵੇਗਾ।
