Home ਖੇਡਾਂ IPL 2026 : ਮੁੰਬਈ ਇੰਡੀਅਨਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ

IPL 2026 : ਮੁੰਬਈ ਇੰਡੀਅਨਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ

by Rakha Prabh
0 views

ਨਵੀ ਦਿੱਲੀ , – ਆਈ.ਪੀ.ਐੱਲ. 2026 ਸੀਜ਼ਨ ਦੇ ਆਗਾਜ਼ ਦੇ ਨਾਲ ਹੀ ਅੱਜ ਦੂਜਾ ਮੁਕਾਬਲਾ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਮੁੰਬਈ ਇੰਡੀਅਨਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਦੀਆਂ ਟੀਮਾਂ ਵਿਚਾਲੇ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਮੁੰਬਈ ਇੰਡੀਅਨਜ਼ ਟੀਮ ਦੇ ਕਪਤਾਨ ਹਾਰਦਿਕ ਪਾਂਡਿਆ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ।

Related Articles

Leave a Comment