Home » ਪੰਜਾਬ ਤੇ ਚੰਡੀਗੜ੍ਹ ‘ਚ 26 ਸਤੰਬਰ ਦਿਨ ਸੋਮਵਾਰ ਨੂੰ ਛੁੱਟੀ ਦਾ ਐਲਾਨ !

ਪੰਜਾਬ ਤੇ ਚੰਡੀਗੜ੍ਹ ‘ਚ 26 ਸਤੰਬਰ ਦਿਨ ਸੋਮਵਾਰ ਨੂੰ ਛੁੱਟੀ ਦਾ ਐਲਾਨ !

ਸਕੂਲ-ਕਾਲਜ ਰਹਿਣਗੇ ਬੰਦ, ਪੜ੍ਹੋ ਪੂਰੀ ਖਬਰ ?

by Rakha Prabh
81 views

ਚੰਡੀਗੜ੍ਹ- : ਪੰਜਾਬ ਤੇ ਚੰਡੀਗੜ੍ਹ ‘ਚ 26 ਸਤੰਬਰ ਦਿਨ ਸੋਮਵਾਰ ਨੂੰ ਛੁੱਟੀ ਦਾ ਐਲਾਨ ਪੰਜਾਬ ਸਰਕਾਰ ਤੋਂ ਇਲਾਵਾ ਚੰਡੀਗੜ੍ਹ ਪ੍ਰਸਾਸ਼ਨ ਦੇ ਵਲੋਂ ਵੀ ਕੀਤਾ ਗਿਆ ਹੈ।ਤੁਹਾਨੂੰ ਦੱਸ ਦੇਈਏ ਕਿ 26 ਸਤੰਬਰ ਨੂੰ ਅਗਰਸੈਨ ਜੇਯੰਤੀ ਹੈ, ਜਿਸ ਦੇ ਸਬੰਧ ਵਿਚ ਹੀ ਸਰਕਾਰ ਵਲੋਂ ਛੁੱਟੀ ਐਲਾਨ ਕੀਤਾ ਗਿਆ ਹੈ।
ਚੰਡੀਗੜ੍ਹ ਪ੍ਰਸਾਸ਼ਨ ਦੇ ਵਲੋਂ 26 ਸਤੰਬਰ ਦੀ ਛੁੱਟੀ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

You Might Be Interested In

ਇਸ ਨੋਟੀਫਿਕੇਸ਼ਨ ਦੀ ਕਾਪੀ ਹੇਠਾਂ ਦਿੱਤੀ ਗਈ ਹੈ:-

 

Related Articles

Leave a Comment