ਪ੍ਰਧਾਨ ਮੰਤਰੀ ਮੋਦੀ ਅੱਜ ਨਵੀਂ ਵੰਦੇ ਭਾਰਤ ਐਕਸਪ੍ਰੈਸ ਨੂੰ ਵਿਖਾਉਣਗੇ ਹਰੀ ਝੰਡੀ
ਅਹਿਮਦਾਬਾਦ, 30 ਸਤੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੋ ਗੁਜਰਾਤ ਦੇ ਦੋ ਦਿਨਾਂ ਦੌਰੇ ’ਤੇ ਹਨ, ਅੱਜ ਗਾਂਧੀਨਗਰ ਤੋਂ ਵੰਦੇ ਭਾਰਤ ਐਕਸਪ੍ਰੈਸ ਦੇ ਨਵੇਂ ਅਤੇ ਅਪਗ੍ਰੇਡ ਕੀਤੇ ਸੰਸਕਰਣ ਨੂੰ ਹਰੀ ਝੰਡੀ ਦੇਣਗੇ। ਗੁਜਰਾਤ ਅਤੇ ਮਹਾਰਾਸਟਰ ਦੀਆਂ ਰਾਜਾਂ ਦੀਆਂ ਰਾਜਧਾਨੀਆਂ ਨੂੰ ਜੋੜਦੇ ਹੋਏ ਇਹ ਟਰੇਨ ਗਾਂਧੀਨਗਰ ਅਤੇ ਮੁੰਬਈ ਦੇ ਵਿਚਕਾਰ ਚੱਲੇਗੀ।