Home » ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਹੋਣਗੇ ਗ੍ਰਿਫ਼ਤਾਰ

ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਹੋਣਗੇ ਗ੍ਰਿਫ਼ਤਾਰ

by Rakha Prabh
107 views

ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਹੋਣਗੇ ਗ੍ਰਿਫ਼ਤਾਰ
ਨਵੀਂ ਦਿੱਲੀ, 30 ਸਤੰਬਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।

ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ ’ਚ ਚੋਣ ਪ੍ਰਚਾਰ ਲਈ ਜਾਣਾ ਚਾਲੂ ਕੀਤਾ ਹੈ, ਹੁਣ ਸੁਣ ਰਹੇ ਹਨ ਕਿ ਰਾਘਵ ਚੱਢਾ ਨੂੰ ਵੀ ਇਹ ਲੋਕ ਗ੍ਰਿਫ਼ਤਾਰ ਕਰਨਗੇ। ਕਿਸ ਕੇਸ ’ਚ ਕਰਨਗੇ ਅਤੇ ਕੀ ਦੋਸ਼ ਹੋਣਗੇ, ਇਹ ਹੁਣ ਇਹ ਲੋਕ ਬਣਾ ਰਹੇ ਹਨ।’’

Related Articles

Leave a Comment