ਕਿਸਾਨ ਵੱਲੋਂ ਅੱਜ ਪੰਜਾਬ ’ਚ 17 ਵੱਖ-ਵੱਖ ਥਾਵਾਂ ’ਤੇ ਕੀਤਾ ਜਾਵੇਗਾ ਰੇਲ ਰੋਕੋ ਅੰਦੋਲਨ
ਚੰਡੀਗੜ੍ਹ, 3 ਅਕਤੂਬਰ : ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਅਜੇ ਮਿਸ਼ਰਾ ’ਤੇ ਇਸ ਘਟਨਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਹੋਏ ਮਾਮਲੇ ’ਚ ਗਿ੍ਰਫ਼ਤਾਰੀ ਕਰਵਾਉਣ ਲਈ ਕਿਸਾਨਾਂ ਵੱਲੋਂ ਅੱਜ ਪੰਜਾਬ ’ਚ 17 ਵੱਖ-ਵੱਖ ਥਾਵਾਂ ’ਤੇ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਇਸ ਦੇ ਚੱਲਦਿਆਂ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਯਾਤਰੀਆਂ ਨੂੰ ਰੇਲਵੇ ਸਟੇਸ਼ਨਾਂ ’ਤੇ ਪ੍ਰੇਸ਼ਾਨ ਹੋਣਾ ਪਵੇਗਾ।
ਕਿਸਾਨ ਵੱਲੋਂ ਅੱਜ ਪੰਜਾਬ ’ਚ 17 ਵੱਖ-ਵੱਖ ਥਾਵਾਂ ’ਤੇ ਕੀਤਾ ਜਾਵੇਗਾ ਰੇਲ ਰੋਕੋ ਅੰਦੋਲਨ
previous post