Home » Big News : ਮਹਾਰਾਸ਼ਟਰ ਸਮੇਤ 6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ ਲਈ ਵੋਟਿੰਗ 3 ਨਵੰਬਰ ਨੂੰ

Big News : ਮਹਾਰਾਸ਼ਟਰ ਸਮੇਤ 6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ ਲਈ ਵੋਟਿੰਗ 3 ਨਵੰਬਰ ਨੂੰ

by Rakha Prabh
99 views

Big News : ਮਹਾਰਾਸ਼ਟਰ ਸਮੇਤ 6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ ਲਈ ਵੋਟਿੰਗ 3 ਨਵੰਬਰ ਨੂੰ
ਨਵੀਂ ਦਿੱਲੀ, 3 ਅਕਤੂਬਰ : 6 ਸੂਬਿਆਂ ਮਹਾਰਾਸ਼ਟਰ, ਬਿਹਾਰ, ਹਰਿਆਣਾ, ਤੇਲੰਗਾਨਾ, ਉੱਤਰ ਪ੍ਰਦੇਸ਼ ਅਤੇ ਉੜੀਸ਼ਾ ਦੀਆਂ 7 ਵਿਧਾਨ ਸਭਾ ਸੀਟਾਂ ਲਈ ਵੋਟਿੰਗ 3 ਨਵੰਬਰ 2022 ਨੂੰ ਹੋਵੇਗੀ ਅਤੇ ਨਤੀਜੇ 6 ਨਵੰਬਰ 2022 ਨੂੰ ਆਉਣਗੇ।

Related Articles

Leave a Comment