ਜ਼ੀਰਾ/ ਫਿਰੋਜ਼ਪੁਰ 4 ਅਕਤੂਬਰ ( ਗੁਰਪ੍ਰੀਤ ਸਿੰਘ ਸਿੱਧੂ/ ਜਸਪਾਲ ਸਿੰਘ ਪੰਨੂ) : ਪਿੰਡ ਮਨਸੂਰਵਾਲ ਕਲਾਂ ਦੇ ਅਮਰੀਕਾ ਰਹਿੰਦੇ ਸਿੱਖ ਸਰਦਾਰ ਅਜੀਤ ਸਿੰਘ ਦੇ ਪਰਿਵਾਰ ਵੱਲੋਂ ਅੱਜ ਉਨ੍ਹਾਂ ਦੀ ਧਰਮ ਪਤਨੀ ਮਾਤਾ ਸੁਰਿੰਦਰ ਕੌਰ ਅਤੇ ਮੈਡਮ ਹੀਨਾ ਕੋਰ ਮੈਡਮ ਐਨਕਾ ਕੌਰ ਵੱਲੋਂ ਪਿੰਡ ਦੇ ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਉਨ੍ਹਾਂ ਪਿੰਡ ਦੇ 10 ਸਾਲ ਤੋਂ ਲੈ ਕੇ 20 ਸਾਲ ਦੇ ਬੱਚਿਆਂ ਨੂੰ ਦਸਤਾਰਾਂ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ 5 ਸਾਲ ਤੋਂ ਲੈ ਕੇ 10 ਸਾਲ ਦੇ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਐੱਸ ਸਮੇਂ ਮਾਤਾ ਸੁਰਿੰਦਰ ਕੌਰ ਨੇ ਕਹਾ ਹੈ ਕਿ ਸਾਡਾ ਪਰਿਵਾਰ ਹਮੇਸ਼ਾਂ ਸਿੱਖੀ ਨੂੰ ਪ੍ਰਫੁਲਤ ਕਰਨ ਲਈ ਤਤਪਰ ਰਹਿੰਦਾ ਹੈ
ਇਸ ਸਮੇਂ ਸੌ ਦੇ ਕਰੀਬ ਬੱਚਿਆਂ ਨੂੰ ਦਸਤਾਰਾਂ ਅਤੇ ਮੈਡਲ ਦੇ ਕੇ ਸਨਮਾਨ ਕੀਤਾ ਗਿਆ ਸ਼ਮਸ਼ੇਰ ਸਿੰਘ ਸਾਬਕਾ ਸਰਪੰਚ “”ਪਰਮਜੀਤ ਸਿੰਘ ਪ੍ਰਧਾਨ ਪ੍ਰਬੰਧਕ ਕਮੇਟੀ ਗੁਰਦੁਆਰਾ ਦਸ਼ਮੇਸ਼ ਦਰਬਾਰ “”ਚੇਅਰਮੈਨ ਜਸਪਾਲ ਸਿੰਘ ਪੰਨੂੰ “ਬਾਬਾ ਸ਼ਿੰਦਰ ਸਿੰਘ ਜੀ ਹੈਡ ਗ੍ਰੰਥੀ” ਜੱਥੇਦਾਰ ਦਰਸ਼ਨ ਸਿੰਘ “ਮਾਸਟਰ ਗਗਨਜੀਤ ਸਿੰਘ “ਮਹਿੰਦਰ ਸਿੰਘ ਸਾਬਕਾ ਪ੍ਰਧਾਨ” ਜਥੇਦਾਰ ਭੰਗਾ ਸਿੰਘ” ਜੱਥੇਦਾਰ ਪਿਆਰਾ ਸਿੰਘ ”