Home » ਸੀਨੀਅਰ ਸਿਟੀਜਨਾਂ ਨੂੰ ਹੁਣ ਘਰ ਬੈਠੇ ਹੀ ਮਿਲੇਗੀ ਬੈਂਕ ਸਹੂਲਤ, ਪੜੋ ਪੂਰੀ ਖ਼ਬਰ

ਸੀਨੀਅਰ ਸਿਟੀਜਨਾਂ ਨੂੰ ਹੁਣ ਘਰ ਬੈਠੇ ਹੀ ਮਿਲੇਗੀ ਬੈਂਕ ਸਹੂਲਤ, ਪੜੋ ਪੂਰੀ ਖ਼ਬਰ

by Rakha Prabh
171 views

ਸੀਨੀਅਰ ਸਿਟੀਜਨਾਂ ਨੂੰ ਹੁਣ ਘਰ ਬੈਠੇ ਹੀ ਮਿਲੇਗੀ ਬੈਂਕ ਸਹੂਲਤ, ਪੜੋ ਪੂਰੀ ਖ਼ਬਰ
ਨਵੀਂ ਦਿੱਲੀ, 8 ਅਕਤੂਬਰ : ਕੇਂਦਰ ਸਰਕਾਰ ਜਲਦ ਹੀ ਸੀਨੀਅਰ ਸਿਟੀਜਨਾਂ ਨੂੰ ਵੱਡੀ ਰਾਹਤ ਦੇਣ ਜਾ ਰਹੀ ਹੈ। 70 ਸਾਲ ਤੋਂ ਵੱਧ ਉਮਰ ਦੇ 5 ਕਰੋੜ ਸੀਨੀਅਰ ਨਾਗਰਿਕਾਂ ਲਈ ਕੇਂਦਰ ਸਰਕਾਰ ਹੁਣ ਘਰ ਬੈਠੇ ਬੈਂਕਿੰਗ ਸਹੂਲਤ ਦੇਣ ਲਈ ਨੋਟੀਫਿਕੇਸਨ ਜਾਰੀ ਕਰਨ ਦੀ ਤਿਆਰੀ ਕਰ ਰਹੀ ਹੈ।

ਵਿੱਤ ਮੰਤਰਾਲੇ ਦੇ ਅਧੀਨ ਵਿੱਤੀ ਸੇਵਾਵਾਂ ਵਿਭਾਗ ਬੈਂਕਰਾਂ ਲਈ ਨਵੇਂ ਨਿਯਮਾਂ ਨੂੰ ਸੂਚਿਤ ਕਰਨ ਦੀ ਪ੍ਰਕਿਰਿਆ ’ਚ ਹੈ ਅਤੇ ਕੁਝ ਬੈਂਕ ਸਾਖਾਵਾਂ ਨੂੰ ਸੀਨੀਅਰ ਨਾਗਰਿਕਾਂ ਲਈ ਘਰੇਲੂ ਬੈਂਕਿੰਗ ਸਹੂਲਤ ਪ੍ਰਦਾਨ ਕਰਨ ਦੀ ਲੋੜ ਹੋਵੇਗੀ।

Related Articles

Leave a Comment