Home » ਨਹੀਂ ਰਹੇ ਸਮਾਜਵਾਦੀ ਪਾਰਟੀ ਦੇ ਸੁਪਰੀਮੋ ਮੁਲਾਇਮ ਸਿੰਘ ਯਾਦਵ

ਨਹੀਂ ਰਹੇ ਸਮਾਜਵਾਦੀ ਪਾਰਟੀ ਦੇ ਸੁਪਰੀਮੋ ਮੁਲਾਇਮ ਸਿੰਘ ਯਾਦਵ

by Rakha Prabh
99 views

ਨਹੀਂ ਰਹੇ ਸਮਾਜਵਾਦੀ ਪਾਰਟੀ ਦੇ ਸੁਪਰੀਮੋ ਮੁਲਾਇਮ ਸਿੰਘ ਯਾਦਵ
ਗੁਰੂਗ੍ਰਾਮ, 10 ਅਕਤੂਬਰ : ਸਮਾਜਵਾਦੀ ਪਾਰਟੀ ਦੇ ਸੁਪਰੀਮੋ ਅਤੇ ਉੱਤਰ ਪ੍ਰਦੇਸ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦਾ ਅੱਜ 82 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਹਰਿਆਣਾ ਦੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ’ਚ ਦਾਖਲ ਸਨ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ।

Related Articles

Leave a Comment