ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਖਾਨਗੀ ਤਕਸੀਮ ਨੂੰ ਸੌਖਾ ਕਰਨ ਦੀ ਪਹਿਲ
ਚੰਡੀਗੜ੍ਹ, 12 ਅਕਤੂਬਰ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਮਾਨ ਸਰਕਾਰ ਵੱਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਖ਼ਾਨਗੀ ਤਕਸੀਮ ਨੂੰ ਸੌਖਾ ਕਰਨ ਦੀ ਪਹਿਲ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੋਰਟਲ ਰਾਹੀਂ ਹੁਣ ਕਿਸਾਨਾਂ ਦੀਆਂ ਸਮੱਸਿਆਵਾਂ ਦੂਰ ਹੋਣਗੀਆਂ। ਮਾਨ ਸਰਕਾਰ ਦਾ ਕਹਿਣਾ ਹੈ ਕਿ ਪੋਰਟਲ ’ਤੇ ਦਰਖ਼ਾਸਤ ਵੀ ਅਪਲੋਡ ਕੀਤੀ ਜਾ ਸਕੇਗੀ।