Home » ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ‘ਚ 6 ਫ਼ੀਸਦੀ ਵਾਧੇ ਦਾ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ‘ਚ 6 ਫ਼ੀਸਦੀ ਵਾਧੇ ਦਾ ਨੋਟੀਫਿਕੇਸ਼ਨ ਜਾਰੀ

by Rakha Prabh
153 views

ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ‘ਚ 6 ਫ਼ੀਸਦੀ ਵਾਧੇ ਦਾ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ, 22 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ ਕੀਤੇ ਗਏ 6 ਫ਼ੀਸਦੀ ਵਾਧੇ ਤੋਂ ਬਾਅਦ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

Related Articles

Leave a Comment