Home » ਵੱਡੀ ਖ਼ਬਰ : ਹਿਮਾਚਲ ਚੋਣਾਂ ਲਈ ਕਾਂਗਰਸ ਵੱਲੋਂ ਪ੍ਰਚਾਰਕਾਂ ਦੀ ਸੂਚੀ ਜਾਰੀ

ਵੱਡੀ ਖ਼ਬਰ : ਹਿਮਾਚਲ ਚੋਣਾਂ ਲਈ ਕਾਂਗਰਸ ਵੱਲੋਂ ਪ੍ਰਚਾਰਕਾਂ ਦੀ ਸੂਚੀ ਜਾਰੀ

by Rakha Prabh
56 views

ਵੱਡੀ ਖ਼ਬਰ : ਹਿਮਾਚਲ ਚੋਣਾਂ ਲਈ ਕਾਂਗਰਸ ਵੱਲੋਂ ਪ੍ਰਚਾਰਕਾਂ ਦੀ ਸੂਚੀ ਜਾਰੀ
ਨਵੀਂ ਦਿੱਲੀ, 23 ਅਕਤੂਬਰ : ਕਾਂਗਰਸ ਨੇ ਹਿਮਾਚਲ ਪ੍ਰਦੇਸ ਵਿਧਾਨ ਸਭਾ ਚੋਣਾਂ ਲਈ ਆਪਣੇ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਪਾਰਟੀ ਦੇ ਨਵਨਿਯੁਕਤ ਪ੍ਰਧਾਨ ਮਲਿਕਾਰਜੁਨ ਖੜਗੇ, ਸੰਸਦ ਮੈਂਬਰ ਰਾਹੁਲ ਗਾਂਧੀ, ਪਾਰਟੀ ਆਗੂ ਪਿ੍ਰਅੰਕਾ ਗਾਂਧੀ ਵਾਡਰਾ, ਅਸੋਕ ਗਹਿਲੋਤ, ਭੁਪੇਸ ਬਘੇਲ ਅਤੇ ਆਨੰਦ ਸਰਮਾ ਚੋਣ ਪ੍ਰਚਾਰ ਕਰਨਗੇ।

Related Articles

Leave a Comment