ਸਥਾਨਕ ਗੁਰਦੁਆਰਾ ਟਿੱਬੀ ਸਾਹਿਬ ਰੋਡ ’ਤੇ ਸਥਿਤ ਸਰਕਾਰੀ ਆਈ.ਟੀ.ਆਈ ਦੇ ਨੇੜੇ ਗਲੀ ਵਿਚ ਖੜੀ ਨੈਨੋ ਕਾਰ ਨੂੰ ਅਚਾਨਕ ਅੱਗ ਲੱਗ ਗਈ। ਇਸ ਮੌਕੇ ਫ਼ਾਇਰ ਬਿ੍ਰਗੇਡ ਕੋਟਕਪੂਰਾ ਦੇ ਕਰਮਚਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਤਾਂ ਕਾਬੂ ਪਾ ਲਿਆ ਪਰ ਕਾਰ ਪੂਰੀ ਤਰਾਂ ਸੜਕੇ ਸਵਾਹ ਹੋ ਗਈ।
ਖੜੀ ਕਾਰ ਨੂੰ ਅਚਾਨਕ ਲੱਗੀ ਅੱਗ
previous post