ਥਾਣਾ ਖੇਮਕਰਨ ਦੇ ਐਸ. ਐਚ. ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਅੱਜ ਪੁਲਿਸ ਪਾਰਟੀ ਨੇ ਖੇਮਕਰਨ ਤੋਂ ਆਸਲ ਉਤਾੜ ਵਲ ਜਾਂਦੀ ਸੜਕ ਤੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਹੈ, ਜਿਸ ਪਾਸੋਂ 120 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਵਿਅਕਤੀ ਦੀ ਪਛਾਣ ਸੰਨੀ ਪੁੱਤਰ ਵਲਸਨ ਵਾਸੀ ਗੁੰਮਟਾਲਾ ਕਲੋਨੀ ਲੋਹਾਰਕਾ ਰੋਡ, ਅਮ੍ਰਿਤਸਰ ਵਜੋ ਹੋਈ ਹੈ, ਜਿਸ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ।
ਥਾਣਾ ਖੇਮਕਰਨ ਪੁਲਿਸ ਵਲੋਂ 120 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
previous post