Home » PM Modi Security Breach : ਕਰਨਾਟਕ ‘ਚ PM ਮੋਦੀ ਦੀ ਸੁਰੱਖਿਆ ‘ਚ ਚੂਕ , ਰੋਡ ਸ਼ੋਅ ਦੌਰਾਨ ਕਾਰ ਦੇ ਨੇੜੇ ਪਹੁੰਚਿਆ ਨੌਜਵਾਨ

PM Modi Security Breach : ਕਰਨਾਟਕ ‘ਚ PM ਮੋਦੀ ਦੀ ਸੁਰੱਖਿਆ ‘ਚ ਚੂਕ , ਰੋਡ ਸ਼ੋਅ ਦੌਰਾਨ ਕਾਰ ਦੇ ਨੇੜੇ ਪਹੁੰਚਿਆ ਨੌਜਵਾਨ

by Rakha Prabh
98 views

PM Modi Security Breach :   ਕਰਨਾਟਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਪੀਐਮ ਮੋਦੀ ਹੁਬਲੀ ਵਿੱਚ ਰੋਡ ਸ਼ੋਅ ਕਰ ਰਹੇ ਸਨ। ਇਸ ਦੌਰਾਨ ਇੱਕ ਨੌਜਵਾਨ ਪੀਐਮ ਮੋਦੀ ਦੀ ਸੁਰੱਖਿਆ ਘੇਰਾ ਤੋੜ ਕੇ ਕਾਰ ਦੇ ਨੇੜੇ ਪਹੁੰਚ ਗਿਆ। ਇਸ ਮੁੱਦੇ ‘ਤੇ, ਹੁਬਲੀ ਦੇ ਪੁਲਿਸ ਕਮਿਸ਼ਨਰ ਨੇ ਕਿਸੇ ਵੀ ਸੁਰੱਖਿਆ ਉਲੰਘਣਾ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੋਈ ਕੁਤਾਹੀ ਨਹੀਂ ਕੀਤੀ ਗਈ ਹੈ।

Related Articles

Leave a Comment