ਨਵੀਂ ਦਿੱਲੀ, 18 ਮਈ ਸੁਪਰੀਮ ਕੋਰਟ ਨੇ ਤਾਮਿਲਨਾਡੂ ਦੇ ਉਸ ਕਾਨੂੰਨ ਦੀ ਵੈਧਤਾ ਨੂੰ ਬਰਕਰਾਰ ਰੱਖਿਆ ਹੈ, ਜਿਸ ਵਿੱਚ ਢੱਠਿਆਂ ਦੀ ਖੇਡ ‘ਜੱਲੀਕੱਟੂ’ ਦੀ ਇਜਾਜ਼ਤ ਦਿੱਤੀ ਗਈ ਹੈ। ਜਸਟਿਸ ਕੇਐੱਮ ਜੋਸੇਫ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਸਰਬਸੰਮਤੀ ਨਾਲ ਫੈਸਲਾ ਸੁਣਾਉਂਦਿਆਂ ਬੈਲਗੱਡੀਆਂ ਦੀਆਂ ਦੌੜਾਂ ਦੀ ਇਜਾਜ਼ਤ ਦੇਣ ਵਾਲੇ ਮਹਾਰਾਸ਼ਟਰ ਕਾਨੂੰਨ ਦੀ ਵੈਧਤਾ ਨੂੰ ਵੀ ਬਰਕਰਾਰ ਰੱਖਿਆ
ਸੁਪਰੀਮ ਕੋਰਟ ਨੇ ਤਾਮਿਲ ਨਾਡੂ ’ਚ ਜੱਲੀਕੱਟੂ ਤੇ ਮਹਾਰਾਸ਼ਟਰ ’ਚ ਬੈਲਗੱਡੀਆਂ ਦੀਆਂ ਦੌੜਾਂ ਬਾਰੇ ਕਾਨੂੰਨ ਨੂੰ ਬਰਕਰਾਰ ਰੱਖਿਆ
previous post