You Might Be Interested In
- ਬਾਲ – ਲੇਖਕ ਅਵੀ ਸ਼ਰਮਾ ਦਾ ਪੁਸਤਕ ‘ਮੇਰੇ ਪਹਿਲੇ ਬੋਲ ‘ ਰਿਲੀਜ ਹੋਣ ਤੇ ਸਕੂਲ ਅਤੇ ਮੈਨੇਜਮੈੰਟ ਵੱਲੋਂ ਸਨਮਾਨ
- ਡਗਮਗਾਉਂਦੀ ਕਾਨੂੰਨ ਵਿਵਸਥਾ ! ਲੁਧਿਆਣਾ ਤੋਂ ਬਾਅਦ ਅੰਮ੍ਰਿਤਸਰ ‘ਚ ਲੁੱਟ ਦੀ ਵਾਰਦਾਤ, ਅੱਖਾਂ ‘ਚ ਮਿਰਚਾਂ ਪਾ ਕੇ ਕੀਤੀ ਲੁੱਟੀ ਨਗਦੀ
- ਹਾਂਡਾ ਗੋਤ ਦੇ ਜਠੇਰਿਆ ਦਾ ਸਲਾਨਾ ਜੋੜ ਮੇਲਾ ਭਲਕੇ ।
- ਪੰਜਾਬ ’ਚ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ 31 ਤੱਕ ਛੱਡ ਦਿਓ, ਨਹੀਂ ਤਾਂ ਪਹਿਲੀ ਜੂਨ ਤੋਂ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਹੋ ਜਾਓ: ਮਾਨ
- ਰਿੰਕੂ ਦੀ ਜਿੱਤ ਉਤੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਨੇ ਕਰਵਾਇਆ ਸ਼ੁਕਰਾਨਾ ਸਮਾਗਮ ਵੱਡੇ ਫਰਕ ਨਾਲ ਲੋਕ ਸਭਾ ਹਲਕਾ ਜਲੰਧਰ ਤੋਂ ਜੇਤੂ ਰਹੇ ਹਨ ਰਿੰਕੂ
- ਕਿਰਤੀ ਕਿਸਾਨ ਯੂਨੀਅਨ ਵੱਲੋਂ ਨਹਿਰੀ ਵਿਭਾਗ ਦੇ ਐਕਸੀਅਨ ਸੰਗਰੂਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ
ਚੰਡੀਗੜ੍ਹ, 22 ਮਈ
ਡੀਜੀਪੀ ਗੌਰਵ ਯਾਦਵ ਨੇ ਅੱਜ ਟਵੀਟ ਕਰਕੇ ਦੱਸਿਆ ਕਿ ਪੁਲੀਸ ਦੇ ਐਂਟੀ ਗੈਂਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਵੱਡੀ ਕਾਰਵਾਈ ਕਰਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ 4 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 6 ਪਿਸਤੌਲ ਅਤੇ 26 ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਨ੍ਹਾਂ ਖ਼ਿਲਾਫ਼ ਕਈ ਮਾਮਲੇ ਦਰਜ ਹਨ।