Home » ਸੱਤ ਡਿਪਟੀ ਕਮਿਸ਼ਨਰਾਂ ਸਣੇ 64 ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ

ਸੱਤ ਡਿਪਟੀ ਕਮਿਸ਼ਨਰਾਂ ਸਣੇ 64 ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ

by Rakha Prabh
158 views

ਚੰਡੀਗੜ੍ਹ 22,may

You Might Be Interested In

ਪੰਜਾਬ ਸਰਕਾਰ ਨੇ ਸੂਬੇ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਸੱਤ ਡਿਪਟੀ ਕਮਿਸ਼ਨਰਾਂ ਸਣੇ 64 ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਆਈਏਐੱਸ ਵਿਨੀਤ ਕੁਮਾਰ ਨੂੰ ਡਿਪਟੀ ਕਮਿਸ਼ਨਰ ਫਰੀਦਕੋਟ, ਬਲਦੀਪ ਕੌਰ ਨੂੰ ਡਿਪਟੀ ਕਮਿਸ਼ਨਰ ਤਰਨ ਤਾਰਨ, ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਜਲੰਧਰ, ਅਮਿਤ ਤਲਵਾੜ ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਰੂਹੀ ਦੁੱਗ ਨੂੰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਰਿਸ਼ੀ ਪਾਲ ਸਿੰਘ ਨੂੰ ਡਿਪਟੀ ਕਮਿਸ਼ਨਰ ਮਾਨਸਾ, ਕਰਨੈਲ ਸਿੰਘ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਵੱਡੀ ਗਿਣਤੀ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਗਏ ਹਨ। ਿੲਕ ਦਿਨ ਪਹਿਲਾਂ ਪੁਲੀਸ ਪ੍ਰਸ਼ਾਸਨ ’ਚ ਵੱਡੇ ਪੱਧਰ ’ਤੇ ਤਬਾਦਲੇ ਕੀਤੇ ਗਏ ਸਨ।

Related Articles

Leave a Comment