ਸਿਵਲ ਸਰਜਨ ਡਾ ਚਰਨਜੀਤ ਸਿੰਘ ਹੋਏ ਸੇਵਾ ਮੁਕਤ
ਅੰਮ੍ਰਿਤਸਰ (ਗੁਰਮੀਤ ਸਿੰਘ ਰਾਜਾ ਸਿਵਲ ਸਰਜਨ ਡਾ ਚਰਨਜੀਤ ਸਿੰਘ ਮਿਤੀ 31 ਮਈ 2023 ਨੂੰ ਲਗਭਗ 32 ਸਾਲ ਸਿਹਤ ਵਿਭਾਗ ਵਿਚ ਸੇਵਾ ਨਿਭਾਂਉਦਿਆਂ ਹੋਇਆ ਸੇਵਾ ਮੁਕਤ ਹੋਏ। ਇਸ ਮੌਕੇ ਤੇ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਹਨਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਅਤੇ ਉਹਨਾਂ ਤੰਦਰੁਸਤੀ ਅਤੇ ਚੜ੍ਹਦੀਕਲਾ ਲਈ ਸ਼ੁੱਭ ਇਛਾਵਾਂ ਦਿੱਤੀਆਂ। ਇਸ ਅਵਸਰ ਤੇ ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ, ਜਿਲਾ੍ ਪਰਿਵਾਰ ਭਲਾਈ ਅਫਸਰ ਡਾ ਜਸਪ੍ਰੀਤ ਸ਼ਰਮਾਂ, ਜਿਲਾ੍ ਟੀਕਾਕਰਣ ਅਫਸਰ ਡਾ ਕੰਵਲਜੀਤ ਸਿੰਘ, ਜਿਲਾ੍ਹ ਸਿਹਤ ਅਫਸਰ ਡਾ ਜਸਪਾਲ ਸਿੰਘ, ਡਾ ਮਦਨ ਮੋਹਨ, ਡਾ ਰਘਵ ਗੁਪਤਾ, ਡਾ ਹਰਜੋਤ ਕੌਰ, ਡਾ ਰਸ਼ਮੀਂ, ਅਮਰਦੀਪ ਸਿੰਘ, ਮਲਵਿੰਦਰ ਸਿੰਘ, ਸੁਖਦੀਪ ਸਿੰਘ, ਸੰਜੀਵ ਕੁਮਾਰ, ਕੁਲਦੀਪ ਸਿੰਘ, ਪੁਸ਼ਪਿੰਦਰ ਸਿੰਘ, ਨਿਰਮਲ ਸਿੰਘ, ਨਵਦੀਪ ਸਿੰਘ, ਸੁਖਮਨ ਸਿੰਘ, ਮੈਡਮ ਰੀਟਾ, ਤ੍ਰਿਪਤਾ, ਗੁਰਪ੍ਰੀਤ ਸਿੰਘ, ਮਹਿੰਦਰ ਸਿੰਘ, ਰਸ਼ਪਾਲ ਸਿੰਘ ਆਦਿ ਹਾਜਰ ਸਨ।