ਅੰਮ੍ਰਿਤਸਰ (ਗੁਰਮੀਤ ਸਿੰਘ ਰਾਜਾ )ਅੱਜ ਮਿਤੀ 31-05-2023 ਨੂੰ ਸਬ ਇੰਸਪੈਕਟਰ ਅਸ਼ੋਕ ਕੁਮਾਰ ਅਤੇ ASI ਨਰਿੰਦਰ ਪਾਲ ਸਿੰਘ ਦੀ ਮਹਿਕਮਾ ਪੰਜਾਬ ਪੁਲਿਸ ਵਿੱਚੋਂ ਸੇਵਾਮੁਕਤ ਹੋਣ ਤੇ ਸ੍ਰੀ ਡੀ.ਜਤਿੰਦਰ, PPS, ਏਸੀਪੀ ਸਪੈਸ਼ਲ, ਅੰਮ੍ਰਿਤਸਰ, ਇੰਸੈਕਟਰ ਨੀਰਜ ਕੁਮਾਰ ਅਤੇ ਸਬ ਇੰਸਪੈੱਕਟਰ ਵਰਿੰਦਰ ਕੁਮਾਰ ਸ਼ਰਮਾ ਸਮੇਤ ਸਟਾਫ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ।
ਇੰਸਪੈੱਕਟਰ ਵਰਿੰਦਰ ਕੁਮਾਰ ਸ਼ਰਮਾ ਸਮੇਤ ਸਟਾਫ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ।
ਇੰਸਪੈੱਕਟਰ ਵਰਿੰਦਰ ਕੁਮਾਰ ਸ਼ਰਮਾ ਸਮੇਤ ਸਟਾਫ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ।
previous post