ਚੰਡੀਗੜ੍ਹ, 1 ਜੂਨ
ਪੰਜਾਬ ਸਰਕਾਰ ਨੇ ਸੂਬੇ ਵਿੱਚ 5 ਇੰਪਰੂਵਮੈਂਟ ਟਰੱਸਟ ਅਤੇ 66 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਐਲਾਨੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ।