ਚੰਡੀਗੜ੍ਹ, 2 ਜੂਨ 2023: ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ, ਪੰਜਾਬ ਵੱਲੋਂ ਤਕਨੀਕੀ ਸਿੱਖਿਆ ਸੰਸਥਾਵਾਂ/ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਸਮੂਹ ਪ੍ਰਿੰਸੀਪਲ/ਮੁੱਖੀ/ਇੰਚਾਰਜਾਂ ਨੂੰ ਇੱਕ ਪੱਤਰ ਰਾਹੀਂ ਅਦੇਸ਼ ਦਿੱਤੇ ਗਏ ਹਨ ਕਿ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਬਾਇਓਮੈਟ੍ਰਿਕ ਸਿਸਟਮ ਜਿਹੜਾ ਕਿ ਕੋਵਿਡ ਕਾਰਨ ਬੰਦ ਕਰ ਦਿੱਤਾ ਗਿਆ ਸੀ, ਉਸਨੂੰ ਮਿਤੀ 1 ਜੂਨ, 2023 ਤੋਂ ਦੁਬਾਰਾ ਚਾਲੂ ਕੀਤਾ ਜਾਵੇ। ਇਨ੍ਹਾਂ ਹੁਕਮਾਂ ਦੀ ਇੰਨ-ਬਿਨ ਪਾਲਣਾ ਯਕੀਨੀ ਬਣਾਉਣ ਲਈ ਲਿਖਿਆ ਗਿਆ ਹੈ।
ਤਕਨੀਕੀ ਸਿੱਖਿਆ ਅਤੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਬਾਇਓਮੈਟ੍ਰਿਕ ਹਾਜ਼ਰੀ ਸਿਸਟਮ ਸ਼ੁਰੂ
ਕੈਬਨਿਟ ਮੰਤਰੀ ਵੱਲੋਂ ਤਕਨੀਕੀ ਸਿੱਖਿਆ ਸੰਸਥਾਵਾਂ 'ਚ ਬਾਇਓਮੈਟ੍ਰਿਕ ਹਾਜ਼ਰੀ ਸਿਸਟਮ ਸ਼ੁਰੂ ਕਰਨ ਦੇ ਹੁਕਮ
previous post