ਭੋਗਪੁਰ 2 ਜੂਨ ( ਸੁਖਵਿੰਦਰ ) ਹਲਕਾ ਆਦਮਪੁਰ ਦੇ ਪਰਮਜੀਤ ਸਿੰਘ ਰਾਜਵੰਸ਼ ਨੂੰ ਆਮ ਆਦਮੀ ਪਾਰਟੀ ਹਾਈਕਮਾਂਡ ਵੱਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਚੁਣਿਆ ਗਿਆ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਅੱਜ ਉਹਨਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਲੱਡੂ ਵੰਡੇ ਗਏ ਹਲਕਾ ਇੰਚਾਰਜ ਜੀਤ ਲਾਲ ਭੱਟੀ ਅਤੇ ਹੋਰ ਸੀਨੀਅਰ ਆਗੂਆਂ ਨੇ ਪਰਮਜੀਤ ਸਿੰਘ ਰਾਜਵੰਸ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੱਤੀ ਇਸ ਮੌਕੇ ਤੇ ਜੀਤ ਲਾਲ ਭੱਟੀ ਹਲਕਾ ਇੰਚਾਰਜ,ਮੰਗਾ ਸਿੰਘ ਪ੍ਰਧਾਨ, ਦੇਵ ਮਨੀ ਚੇਂਜਰ ਭੋਗਪੁਰ, ਸੁਖਵਿੰਦਰ ਜੰਡੀਰ ਅਤੇ ਹੋਰ ਆਗੂ ਹਾਜਰ ਸਨ