Home » ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਜੂਨ 1984ਦੋਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਯਾਦ ਵਿੱਚ ਕਰਵਾਏ ਗਏ ਧਾਰਮਿਕ ਸਮਾਗਮ

ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਜੂਨ 1984ਦੋਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਯਾਦ ਵਿੱਚ ਕਰਵਾਏ ਗਏ ਧਾਰਮਿਕ ਸਮਾਗਮ

ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਜੂਨ 1984ਦੋਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਯਾਦ ਵਿੱਚ ਕਰਵਾਏ ਗਏ ਧਾਰਮਿਕ ਸਮਾਗਮ

by Rakha Prabh
165 views

ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਜੂਨ 1984ਦੋਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਯਾਦ ਵਿੱਚ ਕਰਵਾਏ ਗਏ ਧਾਰਮਿਕ ਸਮਾਗਮ

ਅੰਮ੍ਰਿਤਸਰ 6 ਜੂਨ (ਗੁਰਮੀਤ ਸਿੰਘ )ਜੂਨ 1984 ਨੂੰ ਸ੍ਰੀ ਹਰਿਮੰਦਿਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸਾਕਾ ਨੀਲਾ ਤਾਰਾ ਵਿੱਚ ਸ਼ਹੀਦ ਹੋਏ ਬੇਅੰਤ ਸਿੰਘਾਂ ਸਿੰਘਣੀਆਂ ਬੱਚਿਆਂ ਸਹੀਦਾ ਦੀ ਯਾਦ ਵਿੱਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ 4 ਜੂਨ ਸ੍ਰੀ ਅਖੰਡਪਾਠ ਸਾਹਿਬ ਆਰੰਭ ਹੋਏ ਅਤੇ 6 ਜੂਨ ਨੂੰ ਭੋਗ ਪਾਏ ਗਏ ਭੋਗ ਉਪਰੰਤ ਸਿੰਘ ਸਾਹਿਬ ਗਿਆਨੀ ਕਸ਼ਮੀਰ ਸਿੰਘ ਜੀ ਹੈਡ ਗ੍ਰੰਥੀ ਅਤੇ ਅਰਦਾਸ ਸਿੰਘ ਸਾਹਿਬ ਬਾਬਾ ਰਾਮ ਸਿੰਘ ਜੀ ਧੂਪੀਆ ਨੇ ਕੀਤੀ ਇਸ ਮੋਕੇ ਸੁਪਰਡੈਂਟ ਸ੍ਰ: ਠਾਨ ਸਿੰਘ ਜੀ ਬੁੰਗਈ, ਡਿਪਟੀ ਸੁਪਰਡੈਂਟ ਸ੍ਰ. ਆਰ. ਡੀ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਹਜੂਰੀ ਸਾਧ ਸੰਗਤ ਨੇ ਹਾਜ਼ਰੀ ਭਰੀ ਇਸ ਮੌਕੇ ਸ੍ਰੀ ਸੱਚਖੰਡ ਸ੍ਰੀ ਹਜੂਰ ਸਾਹਿਬ ਜੀ ਵਿਖੇ ਰਾਤ 9 ਵਜੇ ਤੋਂ ਲੈ 10:30 ਵਜੇ ਤੱਕ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਜਾਵੇਗਾ ।।

Related Articles

Leave a Comment