Home » ਗੈਂਗਸਟਰ ਗੋਲਡੀ ਬਰਾੜ ਦਾ ਨਜ਼ਦੀਕੀ ਸਾਥੀ ਅਤੇ ਡੇਰਾ ਪ੍ਰੇਮੀ ਦੇ ਕਤਲ ਵਿੱਚ ਲੋਂੜੀਦਾ ਹਰਪ੍ਰੀਤ ਸਿੰਘ ਟਾਸਕ ਫੋਰਸ ਨੇ ਕੀਤਾ ਗ੍ਰਿਫਤਾਰ

ਗੈਂਗਸਟਰ ਗੋਲਡੀ ਬਰਾੜ ਦਾ ਨਜ਼ਦੀਕੀ ਸਾਥੀ ਅਤੇ ਡੇਰਾ ਪ੍ਰੇਮੀ ਦੇ ਕਤਲ ਵਿੱਚ ਲੋਂੜੀਦਾ ਹਰਪ੍ਰੀਤ ਸਿੰਘ ਟਾਸਕ ਫੋਰਸ ਨੇ ਕੀਤਾ ਗ੍ਰਿਫਤਾਰ

by Rakha Prabh
11 views

ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਅੰਦਰ ਆਉਂਦੇ ਹਲਕਾ ਕੋਟਕਪੂਰਾ ਵਿੱਚ 10 ਨਵੰਬਰ 2022 ਨੂੰ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਉਸ ਕਤਲ ਨਾਲ ਸਬੰਧਤ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਦੇ ਟਵੀਟ ਮੁਤਾਬਕ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਤਲ ਕਾਂਡ ਦੇ ਮਾਸਟਰਮਾਈਂਡ ਹਰਪ੍ਰੀਤ ਸਿੰਘ ਜੋ ਗੈਂਗਸਟਰ ਗੋਲਡੀ ਬਰਾੜ ਦਾ ਨਜ਼ਦੀਕੀ ਸਾਥੀ ਹੈ। ਜਿਸ ਨੂੰ ਟਾਸਕ ਫੋਰਸ ਨੇ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋ ਰਹੇ ਹਨ।

Related Articles

Leave a Comment