Home » ਸੁਖਬੀਰ ‘ਤੇ ਭੜਕੇ ਮਾਨ! ਬਾਦਲ ਵੀ ਸਾਹਬ…ਬਰਨਾਲਾ ਵੀ ਸਾਹਬ…ਬੇਅੰਤ ਸਿੰਘ ਤੇ ਕੈਪਟਨ ਵੀ ਸਾਹਬ..ਮੈਨੂੰ “ਪਾਗਲ ਜਿਹਾ”

ਸੁਖਬੀਰ ‘ਤੇ ਭੜਕੇ ਮਾਨ! ਬਾਦਲ ਵੀ ਸਾਹਬ…ਬਰਨਾਲਾ ਵੀ ਸਾਹਬ…ਬੇਅੰਤ ਸਿੰਘ ਤੇ ਕੈਪਟਨ ਵੀ ਸਾਹਬ..ਮੈਨੂੰ “ਪਾਗਲ ਜਿਹਾ”

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਇੱਕ ਵੀਡੀਓ ਸ਼ੇਅਰ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨਾਲ ਕੁਦਰਤ ਹੈ ਤੇ ਲੋਕ ਹਨ। ਸੁਖਬੀਰ ਬਾਦਲ ਵੱਲੋਂ ਵਰਤੇ “ਪਾਗਲ

by Rakha Prabh
55 views

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ   ਉਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਇੱਕ ਵੀਡੀਓ ਸ਼ੇਅਰ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨਾਲ ਕੁਦਰਤ ਹੈ ਤੇ ਲੋਕ ਹਨ। ਸੁਖਬੀਰ ਬਾਦਲ ਵੱਲੋਂ ਵਰਤੇ “ਪਾਗਲ ਜਿਹਾ” ਸ਼ਬਦ ਉਪਰ ਇਤਰਾਜ਼ ਕਰਦਿਆਂ ਭਗਵੰਤ ਮਾਨ ਨੇ ਕਿਹਾ ਹੈ ਕਿ ਘੱਟੋ-ਘੱਟ ਇਹ ਪਾਗਲ ਜਿਹਾ ਤੁਹਾਡੇ ਵਾਂਗ ਪੰਜਾਬ ਨੂੰ ਲੁੱਟਦਾ ਨਹੀਂ।

ਮੁੱਖ ਮੰਤਰੀ ਭਗਵੰਤ ਮਾਨ ਟਵੀਟ ਕਰਕੇ ਲਿਖਿਆ ਹੈ, ਆਹ ਦੇਖੋ ਪੰਜਾਬੀਓ..ਇਹਨਾਂ ਦੀ ਬੌਖਲਾਹਟ ਜਾਂ ਦਿਮਾਗੀ ਸੰਤੁਲਨ ਖਰਾਬ.. ਬਾਦਲ ਵੀ ਸਾਹਬ ..ਬਰਨਾਲਾ ਵੀ ਸਾਹਬ…ਬੇਅੰਤ ਸਿੰਘ ਵੀ ਤੇ ਕੈਪਟਨ ਵੀ ਸਾਹਬ..ਮੈਨੂੰ “ਪਾਗਲ ਜਿਹਾ” …ਕੋਈ ਗੱਲ ਨੀ ਸੁਖਬੀਰ ਸਿੰਘ ਜੀ ਮੇਰੇ ਨਾਲ ਕੁਦਰਤ ਐ ..ਮੇਰੇ ਨਾਲ ਲੋਕ ਨੇ ..ਘੱਟੋ-ਘੱਟ ਇਹ ਪਾਗਲ ਜਿਹਾ ਪੰਜਾਬ ਨੂੰ ਲੁੱਟਦਾ ਨਹੀਂ ਤੁਹਾਡੇ ਵਾਂਗ…

Related Articles

Leave a Comment